Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ! ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਜਾਰੀ
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!
ਵਿਸਾਖੀ ਮੇਲੇ ਤੋਂ ਵਾਪਿਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ: 6 ਦੀ ਮੌਤ, 15 ਜ਼ਖਮੀ
ਸਮਰਾਟ ਚੌਧਰੀ ਬਿਹਾਰ ਨੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਈਡੀ ਵੱਲੋਂ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ
ਮੋਹਾਲੀ ਵਿੱਚ ਕੁੜੀ ਨੇ 5ਵੀਂ ਮੰਜ਼ਿਲ ਤੋਂ ਮਾਰੀ ਛਾਲ
ਕਿਸਾਨ 17 ਅਪ੍ਰੈਲ ਨੂੰ ਪੰਜਾਬ ਵਿੱਚ ਰੋਕਣਗੇ ਰੇਲਾਂ
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ: SGPC ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ
ਪਾਕਿਸਤਾਨ ‘ਚ ਹਸਪਤਾਲ ਦੀ ਲਾਪਰਵਾਹੀ ਕਾਰਨ 331 ਬੱਚੇ ਹੋਏ HIV ਪਾਜ਼ੀਟਿਵ
ਛੱਤੀਸਗੜ੍ਹ ਪਾਵਰ ਪਲਾਂਟ ਹਾਦਸਾ – ਹੁਣ ਤੱਕ 17 ਮੌਤਾਂ
ਹੁਣ ਭਾਰਤ ‘ਚ ਹੀ ਬਣਨਗੇ ਤੇਜਸ ਲੜਾਕੂ ਜੈੱਟ ਦੇ ਇੰਜਣ
ਲੋਕ ਸਭਾ ਸੀਟਾਂ ਦੀ ਗਿਣਤੀ ਵਧ ਕੇ ਹੋਵੇਗੀ 850 !, ਪੰਜਾਬ ‘ਤੇ ਵੀ ਪਵੇਗਾ ਪ੍ਰਭਾਵ























