Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
ਮਾਲ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ; ਹਸਪਤਾਲ ‘ਚ ਹੋਈ ਮੌਤ
PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: PUNJAB POLICE ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ
PUNJAB ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ
PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ
Punjab – Haryana ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ
ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ
Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ
IDFC ਫਸਟ ਬੈਂਕ ਮਾਮਲੇ ‘ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ
PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ
ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ
ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ
ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

















