Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ
Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!
PUNJAB ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ
Delhi ਸਥਿਤ Punjab ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ PUNJAB ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: Punjab Police ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ
Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ
Haryana : ਮਸ਼ਹੂਰ ਹਰਿਆਣਵੀ ਗਾਇਕ ਮੋਹਾਲੀ ਤੋਂ ਗ੍ਰਿਫ਼ਤਾਰ
T20 World Cup: ਜ਼ਿੰਬਾਬਵੇ-ਆਇਰਲੈਂਡ ਮੈਚ ਰੱਦ
Bollywood: ਤਿਹਾੜ ਜੇਲ੍ਹ ‘ਚੋ ਬਾਹਰ ਆਏ ਰਾਜਪਾਲ ਯਾਦਵ
ਤਾਰਿਕ ਰਹਿਮਾਨ ਬਣੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ; ਰਾਸ਼ਟਰਪਤੀ ਨੇ ਚੁਕਾਈ ਸਹੁੰ
PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਕੀਤੀ ਮੁਲਾਕਾਤ
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ
ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ
ਅਮੀਸ਼ਾ ਪਟੇਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਸਲੀਮ ਖਾਨ ਹਸਪਤਾਲ ਵਿੱਚ ਭਰਤੀ
ਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























