Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Britain : ਕਿੰਗ ਚਾਰਲਸ ਦੇ ਭਰਾ ਐਂਡਰਿਊ ਗ੍ਰਿਫ਼ਤਾਰ
Cricket ਮੈਚ ਦੌਰਾਨ ਮਧੂਮੱਖੀਆਂ ਦਾ ਹਮਲਾ; ਅੰਪਾਇਰ ਦੀ ਮੌਤ
ECI ਵੱਲੋਂ ਵੋਟਰ ਸਰਵਿਸ ਪੋਰਟਲ ਤੇ ਨਵੇਂ ਮਡਿਊਲ “ਬੁੱਕ ਏ ਕਾਲ ਵਿੱਦ ਬੀ ਐੱਲ ਓ” ਦੀ ਸ਼ੁਰੂਆਤ
ਜਲੰਧਰ ‘ਚ NRI ਦੇ ਘਰ ‘ਤੇ ਫਾਇਰਿੰਗ; ਇਲਾਕੇ ‘ਚ ਫੈਲੀ ਦਹਿਸ਼ਤ
T20 : ਜ਼ਿੰਬਾਬਵੇ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਗਏ ਕਈ ਵੱਡੇ ਫੈਸਲੇ, ਪੜ੍ਹੋ ਵੇਰਵਾ
High court ਨੇ 42 ਵਿਧਾਇਕਾਂ ਨੂੰ ਭੇਜਿਆ ਨੋਟਿਸ
ਸੋਨੇ-ਚਾਂਦੀ ਦੇ ਭਾਅ ‘ਚ ਮੁੜ ਆਈ ਤੇਜ਼ੀ, ਪੜ੍ਹੋ ਕਿੰਨੀ ਹੋਈ ਕੀਮਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
T20 World Cup: ਵੈਸਟ ਇੰਡੀਜ਼ ਨੇ ਇਟਲੀ ਨੂੰ 42 ਦੌੜਾਂ ਨਾਲ ਹਰਾਇਆ
ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ; ਮੌਤ ਬਣ ਕੇ ਆਈ ਤੇਜ਼ ਰਫ਼ਤਾਰ ਗੱਡੀ!
ਬਾਲੀਵੁੱਡ ਡਾਇਰੈਕਟਰ ਵਿਕਰਮ ਭੱਟ ਨੂੰ ਮਿਲੀ ਜ਼ਮਾਨਤ
ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
CM ਭਗਵੰਤ ਮਾਨ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















