Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਨਿਊਜ਼ੀਲੈਂਡ ਨੇ ਵਨਡੇ ਸੀਰੀਜ਼ ‘ਤੇ ਕੀਤਾ ਕਬਜ਼ਾ; ਭਾਰਤ ਨੂੰ 41 ਦੌੜਾਂ ਨਾਲ ਹਰਾਇਆ
Punjab ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ
ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਵੱਲ ਪੰਜਾਬ ਸਰਕਾਰ ਦਾ ਅਹਿਮ ਕਦਮ
‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ Punjab Police ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਫੁੱਟਬਾਲ ਮੈਚ ਦੌਰਾਨ ਖਿਡਾਰੀ ਦੀ ਮੌਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ – PUNJAB CM
Chandigarh ਸ਼ਿਫਟਾਂ ਦੇ ਹਿਸਾਬ ਨਾਲ ਬਦਲਿਆ ਸਕੂਲਾਂ ਦਾ ਸਮਾਂ
Punjab ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ
ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ
Indigo ਦੀ ਉਡਾਣ ਨੂੰ ਮਿਲੀ ਬੰਬ ਦੀ ਧਮਕੀ
MLA ਡਾ. ਸੁਖਵਿੰਦਰ ਸੁੱਖੀ ਨੇ ਦਿੱਤਾ ਅਸਤੀਫਾ, ਪੜ੍ਹੋ ਵੇਰਵਾ
ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ
ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਰਾਜ ਪੁਰੋਹਿਤ ਦਾ ਦੇਹਾਂਤ
PM Modi ਨੇ ਦੋ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























