Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ
ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ
ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?
ਐਮੀ ਵਿਰਕ ਅਤੇ ਬਿੰਨੂ ਢਿੱਲੋਂ ਨੇ PVR ਖ਼ਿਲਾਫ਼ ਜਤਾਈ ਨਾਰਾਜ਼ਗੀ; ਪੜ੍ਹੋ ਕੀ ਹੈ ਮਾਮਲਾ
ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ PUNJAB ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ
Punjab : ਵੱਡੇ ਪੱਧਰ ‘ਤੇ IAS-PCS ਅਧਿਕਾਰੀਆਂ ਦੇ ਤਬਾਦਲੇ
Punjab : ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਖਿਲਾਫ ਚੱਲੇਗਾ ਕੇਸ
AI summit ਵਿਚ ਯੂਥ ਕਾਂਗਰਸ ਦਾ ਹੰਗਾਮਾ! ਭਾਰਤ ਮੰਡਪਮ ਵਿੱਚ ਟੀ-ਸ਼ਰਟਾਂ ਉਤਾਰ ਕੇ ਕੀਤੀ ਨਾਅਰੇਬਾਜ਼ੀ
ਭਲਕੇ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ
ਮਾਤਮ ‘ਚ ਬਦਲੀਆਂ ਖ਼ੁਸ਼ੀਆਂ: ਪੁੱਤ ਨੂੰ ਮਿਲਣ ਇਟਲੀ ਜਾ ਰਹੇ ਪਿਓ ਦੀ ਜਹਾਜ਼ ਵਿਚ ਮੌਤ
USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ
ਸੋਨੇ ਚਾਂਦੀ ਦੇ ਭਾਅ ਫੇਰ ਚੜ੍ਹਨ ਲੱਗੇ ਅਸਮਾਨੀ
ਐਪਸਟੀਨ ਫਾਈਲਜ਼ ਮਾਮਲਾ: ਕਿੰਗ ਚਾਰਲਸ ਦਾ ਭਰਾ ਐਂਡਰਿਊ ਰਿਹਾਅ
ਅਦਾਕਾਰ ਰਿਤਿਕ ਰੋਸ਼ਨ ਨੂੰ ਨੋਟਿਸ ਜਾਰੀ, ਪੜ੍ਹੋ ਕੀ ਹੈ ਮਾਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















