Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Punjab ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ
Bodybuilder ਵਰਿੰਦਰ ਘੁੰਮਣ ਦੀ ਮੌਤ ਮਾਮਲੇ ਵਿੱਚ ਵੱਡੀ ਕਾਰਵਾਈ: 4 ਡਾਕਟਰਾਂ ਖ਼ਿਲਾਫ਼ FIR ਦਰਜ
ਭਾਰਤ ਦਾ ਦੂਜਾ ਸਭ ਤੋਂ ਵੱਡਾ Tata Steel plant ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: Harpal Singh Cheema
PUNJAB GOVT ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ
ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘AAP` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਨਲਾਈਨ ਫੂਡ ਆਰਡਰ ਕਰਨਾ ਹੋਇਆ ਹੋਰ ਵੀ ਮਹਿੰਗਾ
ਮਿਡਲ ਈਸਟ ਜੰਗ ਦਾ ਅਸਰ! ਮਹਿੰਗਾ ਹੋਇਆ ਪ੍ਰੀਮੀਅਮ ਪੈਟਰੋਲ
Petrol ਤੋਂ ਬਾਅਦ ਹੁਣ ਡੀਜ਼ਲ ਵੀ ਹੋਇਆ ਮਹਿੰਗਾ; ਪੜ੍ਹੋ ਤਾਜ਼ਾ ਰੇਟ
IRGC ਦੇ ਬੁਲਾਰੇ ਅਲੀ ਮੁਹੰਮਦ ਨੈਨੀ ਦੀ ਇਜ਼ਰਾਈਲੀ ਹਮਲੇ ‘ਚ ਮੌਤ
Punjab ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ ਸੈਕਟਰ 9 ਕਤਲ ਕਾਂਡ: ਮੁਕਾਬਲੇ ‘ਚ ਜ਼ਖਮੀ ਹੋਏ ਸ਼ੂਟਰ PGI ‘ਚ ਦਾਖ਼ਲ
President ਮੁਰਮੂ ਨੇ ਵ੍ਰਿੰਦਾਵਨ ‘ਚ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ
ਥਾਣਾ ਜੰਡਿਆਲਾ ਗੁਰੂ ਦਾ SHO ਸਸਪੈਂਡ, ਪੜ੍ਹੋ ਕੀ ਹੈ ਮਾਮਲਾ
Punjab: 100 ਨਵੇਂ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ – CM ਭਗਵੰਤ ਮਾਨ
Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























