Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
President ਟਰੰਪ ਦੇ ਰਿਜ਼ੌਰਟ ‘ਚ ਹਥਿਆਰਬੰਦ ਨੌਜਵਾਨ ਨੇ ਕੀਤੀ ਵੜਨ ਦੀ ਕੋਸ਼ਿਸ਼! ਸੁਰੱਖਿਆ ਕਰਮੀਆਂ ਨੇ ਕੀਤਾ ਢੇਰ
T20 World Cup : ਭਾਰਤ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ
Nalagarh Police ਸਟੇਸ਼ਨ ਧਮਾਕਾ: BKI ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ
ਪਰਲ ਚੌਧਰੀ ਹਰਿਆਣਾ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਨਿਯੁਕਤ
ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: Punjab Police ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ
India-US trade deal :ਭਾਰਤ -ਅਮਰੀਕਾ ਵਿਚਕਾਰ ਵਪਾਰ ਸਮਝੌਤੇ ‘ਤੇ ਮੀਟਿੰਗ ਮੁਲਤਵੀ
T20 : ਸੁਪਰ 8 ‘ਚ ਇੰਗਲੈਂਡ ਨੇ ਜਿੱਤ ਨਾਲ ਕੀਤੀ ਸ਼ੁਰੂਆਤ
Air India ਵੱਲੋਂ ਨਿਊਯਾਰਕ ਅਤੇ ਨੇਵਾਰਕ ਦੀਆਂ ਉਡਾਣਾਂ ਰੱਦ!
ਗੈਰਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼: 5 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗ੍ਰਿਫਤਾਰ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ Mohali ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ
ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀਆਂ ਮਿਲੀਆਂ ਲਾਸ਼ਾਂ
ਗੁਰਦੁਆਰਾ ਸਾਹਿਬ ਤੋਂ ਅਗਵਾ ਹੋਏ ਸਿੱਖ ਵਿਅਕਤੀ ਦੀ ਮਿਲੀ ਲਾਸ਼
ਤਾਮਿਲਨਾਡੂ ਅਤੇ ਬੰਗਾਲ ਤੋਂ ਇੱਕ ਬੰਗਲਾਦੇਸ਼ੀ ਸਮੇਤ ਅੱਠ ਸ਼ੱਕੀ ਗ੍ਰਿਫ਼ਤਾਰ
SGPC ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਫੇਰ ਆਏ ਮੀਡੀਆ ਸਾਹਮਣੇ, ਪੜ੍ਹੋ ਕੀ ਕਿਹਾ
ਵਿਆਹ ਸਮਾਗਮ ‘ਚ ‘ਆਪ’ ਸਰਪੰਚ ਦਾ ਕਤਲ ਮਾਮਲਾ: ਸੂਟਰਾਂ ਦਾ ਐਨਕਾਊਂਟਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























