Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!
ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ
26 ਮਈ ਨੂੰ ਡਰਾਈ ਡੇਅ ਘੋਸ਼ਿਤ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ
ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ
ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ
ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ
ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ
ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ
ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























