Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ
ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ
ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ























