Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ
PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ
IND vs NZ, U19 World Cup 2026: ਭਾਰਤ ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ
Air India ਨੇ ਨਿਊਯਾਰਕ ਅਤੇ ਨੇਵਾਰਕ ਲਈ ਉਡਾਣਾਂ ਕੀਤੀਆਂ ਰੱਦ
ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
26 ਜਨਵਰੀ ਤੋਂ ਪਹਿਲਾਂ ਪੰਜਾਬ ‘ਚ ਬਲਾਸਟ: ਸਰਹਿੰਦ ਵਿਖੇ ਰੇਲਵੇ ਲਾਈਨ ‘ਤੇ ਹੋਇਆ ਧਮਾਕਾ
SYL ਦੇ ਮੁੱਦੇ ‘ਤੇ 27 ਜਨਵਰੀ ਨੂੰ ਅਹਿਮ ਮੀਟਿੰਗ
ਸਾਬਕਾ ਮਹਿਲਾ ਸਰਪੰਚ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਵਿਦਿਆਰਥੀ ਦੀ ਮੌਤ
31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਦਾ ਮਾਮਲਾ: SGPC ਕਰੇਗੀ ਪੁਲਿਸ ਨੂੰ ਸ਼ਿਕਾਇਤ
ਫਾਇਰਿੰਗ ਮਾਮਲੇ ‘ਚ ਅਦਾਕਾਰ ਕਮਾਲ ਰਾਸ਼ਿਦ ਖਾਨ ਗ੍ਰਿਫ਼ਤਾਰ
Indigo ਨੇ 16 ਹਵਾਈ ਅੱਡਿਆਂ ‘ਤੇ 717 ਫਲਾਈਟ ਸਲਾਟ ਛੱਡੇ
ਪੜ੍ਹੋ ਫਿਲਮ ‘ਬਾਰਡਰ-2’ ਨੇ ਪਹਿਲੇ ਦਿਨ ਕਿੰਨੀ ਕੀਤੀ ਕਮਾਈ ?
ਅੱਜ ਤੋਂ ਲੈ ਕੇ ਲਗਾਤਾਰ ਚਾਰ ਦਿਨਾਂ ਤੱਕ ਬੈਂਕ ਰਹਿਣਗੇ ਬੰਦ, ਪੜ੍ਹੋ ਵੇਰਵਾ





















