Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: PUNJAB POLICE ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ
DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ
AMAN ARORA ਵੱਲੋਂ DAV COLLEGE ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PUNJAB ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ
ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ PUNJAB ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ
ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
Punjab ਕੈਬਨਿਟ ਮੰਤਰੀਆਂ ਦੇ ਬਦਲੇ ਵਿਭਾਗ!
DM ਖ਼ੁਦਕੁਸ਼ੀ ਮਾਮਲੇ ‘ਚ CBI ਜਾਂਚ ਦੀ ਮੰਗ ‘ਤੇ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਪੰਜਾਬ ‘ਚ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਮੌਸਮ, ਪੜ੍ਹੋ ਵੇਰਵਾ
ਧਰਮ ਪਰਿਵਰਤਨ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਫਿਲਮ ਧੁਰੰਧਰ 2 ਦੀ ਕਮਾਈ ਨੇ ਪੰਜਵੇਂ ਦਿਨ ਵਰਲਡ-ਵਾਈਡ ₹800 ਕਰੋੜ ਦਾ ਅੰਕੜਾ ਕੀਤਾ ਪਾਰ
ਅਮਰੀਕਾ ਦੇ ਟੈਕਸਾਸ ਵਿੱਚ ਤੇਲ ਰਿਫਾਇਨਰੀ ਨੂੰ ਲੱਗੀ ਭਿਆਨਕ ਅੱਗ
ਰਾਣਾ ਬਲਾਚੌਰੀਆ ਕਤਲ ਕੇਸ: ਪੁਲਿਸ ਵੱਲੋਂ 350 ਪੰਨਿਆਂ ਦੀ ਚਾਰਜਸ਼ੀਟ ਦਾਖਲ
ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























