Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ
IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’
Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!
ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ
ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!
ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ
ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਮੰਗਿਆ ਸਮਾਂ
Iran-ਅਮਰੀਕਾ ਤਣਾਅ ਦਰਮਿਆਨ ਰਾਹਤ ਭਰੀ ਖ਼ਬਰ! ਤਹਿਰਾਨ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ
ਸਸਪੈਂਡ ਡੀਆਈਜੀ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CFSL ਰਿਪੋਰਟ ਅਦਾਲਤ ‘ਚ ਪੇਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























