Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Iran ਨੇ ਅਮਰੀਕੀ ਸ਼ਾਂਤੀ ਪ੍ਰਸਤਾਵ ਕੀਤਾ ਖਾਰਜ! ਆਪਣੀਆਂ ਸ਼ਰਤਾਂ ‘ਤੇ ਖਤਮ ਕਰੇਗਾ ਜੰਗ?
ਫਿਲਮ ਧੁਰੰਧਰ 2 ਦੀ ਕਮਾਈ ਨੇ ਛੇਵੇਂ ਦਿਨ ਵਰਲਡ-ਵਾਈਡ ₹900 ਕਰੋੜ ਦਾ ਅੰਕੜਾ ਕੀਤਾ ਪਾਰ
Pakistan ਨੂੰ ਵੱਡਾ ਝਟਕਾ! ਈਰਾਨ ਨੇ ਹੋਰਮੁਜ਼ ਤੋਂ ਲੰਘ ਰਹੇ ਪਾਕਿਸਤਾਨੀ ਜਹਾਜ਼ ਨੂੰ ਭੇਜਿਆ ਵਾਪਸ
FIR ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਪਹੁੰਚਿਆ ਹਾਈਕੋਰਟ
LPG ਸਿਲੰਡਰ ਬੁਕਿੰਗ ਨਿਯਮਾਂ ‘ਚ ਬਦਲਾਅ ਦੀਆਂ ਖਬਰਾਂ ਨੂੰ ਸਰਕਾਰ ਨੇ ਕੀਤਾ ਖਾਰਜ
Punjab ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ: ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਕੁਵੈਤ ਹਵਾਈ ਅੱਡੇ ‘ਤੇ ਈਰਾਨ ਦਾ ਡਰੋਨ ਹਮਲਾ: ਫਿਊਲ ਟੈਂਕ ਨੂੰ ਲੱਗੀ ਅੱਗ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Cheema
ਪੱਛਮੀ ਏਸ਼ੀਆ ਸੰਕਟ ‘ਤੇ ਕੇਂਦਰ ਦੀ ਸੱਦੀ ਸਰਬ ਪਾਰਟੀ ਮੀਟਿੰਗ
Congress ਨੂੰ ਦਫ਼ਤਰ ਖਾਲੀ ਕਰਨ ਲਈ ਨੋਟਿਸ ਜਾਰੀ!
ਟਾਇਰ ਫਟਣ ਕਾਰਨ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ
MLA ਪਠਾਣਮਾਜਰਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























