Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ
IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!
ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ
ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ DA-DR ਦੇ ਬਕਾਏ ‘ਤੇ ਦਿੱਤਾ ਵੱਡਾ ਝਟਕਾ
ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ
ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ
ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ
MP ਹਰਭਜਨ ਸਿੰਘ ਨੂੰ ਮਿਲੀ CPRF ਸੁਰੱਖਿਆ
ਰਾਘਵ ਚੱਢਾ ਨੂੰ ਬੀਜੇਪੀ ‘ਚ ਮਿਲ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























