Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ
ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ
ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST
ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ
ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ
ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ
ਅਫਗਾਨਿਸਤਾਨ ਭੁੱਖਮਰੀ ਦਾ ਸਾਹਮਣਾ ਕਰ ਰਹੇ ਦੇਸ਼ਾਂ ਵਿੱਚ ਪੰਜਵੇਂ ਸਥਾਨ ‘ਤੇ!
ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























