Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
U-19 World Cup : ਬੀ.ਸੀ.ਸੀ.ਆਈ. ਨੇ ਅੰਡਰ-19 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵੱਡੀ ਲੁੱਟ! ਚੋਰਾਂ ਨੇ SBI ਦੇ ਏਟੀਐਮ ਨੂੰ ਬਣਾਇਆ ਨਿਸ਼ਾਨਾ
ਐਸ.ਐਸ.ਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ ਆਇਆ ਸਾਹਮਣੇ
5 ਜਨਵਰੀ ਤੋਂ ਸੜਕਾਂ ‘ਤੇ ਉਤਰੇਗੀ ਕਾਂਗਰਸ
ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਦੇ SSP ਨੂੰ ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ
Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਭਲਕੇ
ਹੁਣ IAS ਅਫਸਰਾਂ ਨੂੰ ਦੇਣੇ ਪੈਣਗੇ ਆਪਣੀਆਂ ਜਾਇਦਾਦਾਂ ਦੇ ਵੇਰਵੇ, ਨਹੀਂ ਤਾਂ ਹੋਵੇਗੀ ਕਾਰਵਾਈ
Brazil ਦੇ ਸਕੂਲ ਵਿੱਚ ਲੱਗੀ ਭਿਆਨਕ ਅੱਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ
Barnala ਸਾਂਸਦ ਮੀਤ ਹੇਅਰ ਬਣੇ ਪਿਤਾ
ਫਾਜ਼ਿਲਕਾ ਦਾ ਫੌਜੀ ਜਵਾਨ ਮੇਘਾਲਿਆ ‘ਚ ਡਿਊਟੀ ਦੌਰਾਨ ਸ਼ਹੀਦ
America : ਬਰਫੀਲੇ ਤੂਫਾਨ ਕਾਰਨ 1,800 ਤੋਂ ਵੱਧ ਉਡਾਣਾਂ ਰੱਦ
Haryana Government : ਹਰਿਆਣਾ ਦੇ ਵਿਧਾਇਕਾਂ ਲਈ ਵੱਡੀ ਖੁਸ਼ਖਬਰੀ; ਸਰਕਾਰ ਨੇ ਕੀਤਾ ਇਹ ਵੱਡਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























