Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
PM ਮੋਦੀ ਦਾ ਭਾਰਤ-EU ਮੁਕਤ ਵਪਾਰ ਸਮਝੌਤੇ ‘ਤੇ ਵੱਡਾ ਬਿਆਨ
PUNJAB ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ
‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ Punjab Police ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ
ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਅਪਡੇਟ; ਕਰੀਬੀ ਸਾਥੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟਾਂ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ
ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ
ਦੋ ਗੱਡੀਆਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, ਭਿਆਨਕ ਹਾਦਸੇ ‘ਚ 3 ਦੀ ਮੌਤ
ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਅਦਾਲਤ ਵਿੱਚ ਪੇਸ਼
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ, ਬਣਾਇਆ ਨਵਾਂ ਰਿਕਾਰਡ!
Haryana ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼; ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
Big News: ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਾਲੇ ਹੋਈ ਵੱਡੀ ਟ੍ਰੇਡ-ਡੀਲ
Canada ‘ਚ ਪੰਜਾਬੀ ਗਾਇਕ ਦੇ ਘਰ ‘ਤੇ ਹੋਈ ਫਾਇਰਿੰਗ
SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਪੜ੍ਹੋ ਵੇਰਵਾ
12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















