Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਦਸੰਬਰ 2025 (ਵਿਸ਼ਵ ਵਾਰਤਾ) –ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਚੌਥਾ T20 ਮੈਚ ਜਾਰੀ ; ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਇੰਨ੍ਹੇ ਦੌੜਾਂ ਦਾ ਟੀਚਾ
ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ : PUNJAB ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ
ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ
‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ Punjab Police ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — Dr. Baljit Kaur
America : ਫਲੋਰੀਡਾ ‘ਚ ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਅਹਿਮ ਮੀਟਿੰਗ
ਖਾਲੀ ਪਲਾਟ ‘ਚੋਂ ਮਿਲੀ ਮਹਿਲਾ ਦੀ ਲਾਸ਼, ਮੱਚਿਆ ਹੜਕੰਪ
Fazilka ਫੌਜੀ ਜਵਾਨ ਰਾਜਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
ਸੀਮਿੰਟ ਨਾਲ ਭਰੀ ਇੱਕ ਮਾਲ ਗੱਡੀ ਦੇ 12 ਡੱਬੇ ਪਟੜੀ ਤੋਂ ਉਤਰੇ, ਕਈ ਨਦੀ ਵਿੱਚ ਡਿੱਗੇ
President ਦ੍ਰੋਪਦੀ ਮੁਰਮੂ ਨੇ ਪਣਡੁੱਬੀ ‘ਚ ਸਵਾਰ ਹੋ ਕੇ ਕੀਤੀ ਸਮੁੰਦਰੀ ਯਾਤਰਾ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ
Japan ‘ਚ 60 ਤੋਂ ਵੱਧ ਵਾਹਨ ਆਪਸ ‘ਚ ਟਕਰਾਏ: ਕਈ ਵਾਹਨ ਸੜ ਕੇ ਹੋਏ ਸੁਆਹ
ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ
Punjabi Singer Jazzy B ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਹਰ ਰੋਜ਼ ਚਬਾਓ 2 ਹਰੀਆਂ ਇਲਾਇਚੀਆਂ; ਦੂਰ ਹੋ ਜਾਣਗੀਆਂ ਇਹ ਸਿਹਤ ਸਮੱਸਿਆਵਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























