Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਭਲਕੇ ਹੋਵੇਗਾ ਅਜੀਤ ਪਵਾਰ ਦਾ ਅੰਤਿਮ ਸਸਕਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਦਾਖ਼ਲਾ ਮੁਹਿੰਮ ਦਾ ਆਗਾਜ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਟੀ-20 ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ;
ਭੱਠਲ ਦੇ ਖੁਲਾਸੇ ਨੇ ਕਾਂਗਰਸ ਦਾ ਅਸਲੀ ਚਿਹਰਾ ਕੀਤਾ ਬੇਨਕਾਬ – ਬਲਤੇਜ ਪੰਨੂ
ਪਵਿੱਤਰ ਸਰੋਵਰ ‘ਚ ਕੁਰਲੀ ਕਰਨ ਵਾਲੇ ਨੂੰ ਅਦਾਲਤ ‘ਚ ਕੀਤਾ ਪੇਸ਼
Punjab ADGP ਅਜੇ ਕੁਮਾਰ ਪਾਂਡੇ ਦੇ ਸੇਵਾ ਕਾਲ ‘ਚ ਵਾਧਾ
Punjab ਦੇ ਇਸ ਸ਼ਹਿਰ ‘ਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਲੱਗੀ ਪਾਬੰਦੀ
PUNJAB ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ
ਪੰਜਾਬ ਦੇ ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ
Punjab ਐਸ.ਸੀ ਕਮਿਸ਼ਨ ਵੱਲੋਂ ਨੰਗਲ ਦੇ ਐਸ.ਡੀ.ਐਮ ਤਲਬ
‘ਆਪ’ ਵਿਧਾਇਕ ਨੂੰ ਹਾਈ ਕੋਰਟ ਕੋਲੋਂ ਲੱਗਿਆ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ
ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
ਘਰ ‘ਚ ਲੱਗੀ ਅੱਗ: ਬਜ਼ੁਰਗ ਔਰਤ ਨੇ ਬਚਣ ਲਈ ਛੱਤ ਤੋਂ ਮਾਰੀ ਛਾਲ
ਰਾਸ਼ਟਰਪਤੀ ਦੇ ਸੰਬੋਧਨ ਨਾਲ ਸੰਸਦ ਦਾ ਬਜਟ ਸੈਸ਼ਨ ਸ਼ੁਰੂ: 45 ਮਿੰਟ ਦਿੱਤਾ ਭਾਸ਼ਣ
ਟੀ-ਸੀਰੀਜ਼ ਨੇ ‘ਬਾਰਡਰ 3’ ਫਿਲਮ ਬਣਾਉਣ ਦਾ ਕੀਤਾ ਐਲਾਨ
Gurdaspur: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























