Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ ਪੰਜਾਬ ਲਈ ਸੈੱਟ ਕੀਤਾ ਟਾਰਗੇਟ
Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ
ਖੇਤੀਬਾੜੀ ਮੰਤਰੀ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: Punjab Police ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: Dr. Baljit Kaur
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: PUNJAB ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, PUNJAB ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
Russia ‘ਚ ਇਕ ਹੋਰ ਜਹਾਜ਼ ਹਾਦਸਾ! ਕ੍ਰੀਮੀਆ ‘ਚ Su-30 ਲੜਾਕੂ ਜਹਾਜ਼ Crash
Chandigarh ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ; ਅਲਰਟ ‘ਤੇ ਸੁਰੱਖਿਆ ਏਜੰਸੀਆਂ
Dubai ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਅਣਮਿੱਥੇ ਸਮੇਂ ਲਈ ਬੰਦ
ਜ਼ਹਿਰੀਲੀ ਸ਼ਰਾਬ ਨੇ ਲਈਆਂ 5 ਜਾਨਾਂ! 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ
Punjab: ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ
ਪੰਜਾਬ ਵਿੱਚ ਬਦਲਿਆ ਮੌਸਮ ; ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ ; ਤਾਪਮਾਨ ‘ਚ ਆਈ ਗਿਰਾਵਟ
ਅਭਿਸ਼ੇਕ ਸ਼ਰਮਾ ਨੂੰ ਮੈਚ ਫੀਸ ਦਾ 25% ਜੁਰਮਾਨਾ : ਕੇਕੇਆਰ ਵਿਰੁੱਧ ਮੈਚ ਦੌਰਾਨ IPL Code Of Conduct ਦੀ ਉਲੰਘਣਾ
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























