Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ
IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ
ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ
Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ
ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ
ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ
ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ
Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!
ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ
ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ
ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ
ਵੰਦੇ ਭਾਰਤ ਸਮੇਤ ਕਈ ਵੱਡੀਆਂ ਰੇਲਗੱਡੀਆਂ ਦਾ ਬਦਲਿਆ ਰੂਟ, ਪੜ੍ਹੋ ਵੇਰਵਾ
ਐਲਪੀਜੀ ਬੁਕਿੰਗ ਅਤੇ ਵੰਡ ਲਈ ਦੇਸ਼ਭਰ ‘ਚ ਨਵੇਂ ਨਿਯਮ ਲਾਗੂ, ਪੜ੍ਹੋ ਪੂਰੀ ਖਬਰ
ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?
ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਾਈਕਰੋਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ
ਅਮਰੀਕੀ ਨਾਕਾਬੰਦੀ ਦੇ ਵਿਚਕਾਰ “ਸਰਵ ਸ਼ਕਤੀ’ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ; ਜਾਣੋ ਕਦੋ ਪੁੱਜੇਗਾ ਭਾਰਤ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























