Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Punjab: ਸੰਘਣੀ ਧੁੰਦ ਦਾ ਕਹਿਰ: ਨਹਿਰ ‘ਚ ਡਿੱਗੀ ਪਿਕਅੱਪ ਗੱਡੀ; 14 ਲੋਕ ਸਨ ਸਵਾਰ
ਈਰਾਨ ਵਿੱਚ ਸੜਕਾਂ ‘ਤੇ ਉਤਰੇ ਹਜ਼ਾਰਾਂ ਲੋਕ
SSP ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਸਾਲ 2025 ਵਿੱਚ ਬਣਾਇਆ ਨਵਾਂ ਰਿਕਾਰਡ
Punjab ਵਿਧਾਨ ਸਭਾ ‘ਚ VB G RAM G ਵਿਰੁੱਧ ਮਤਾ ਪਾਸ
PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਹਾਈ ਕੋਰਟ ਦੇ ਸਾਬਕਾ ਏਏਜੀ ਦੀ ਪਤਨੀ ਦਾ ਕਤਲ
Punjab Vidhan Sabha ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ
Bangladesh ‘ਚ ਇੱਕ ਹੋਰ ਹਿੰਦੂ ਵਿਅਕਤੀ ਦਾ ਕਤਲ
ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ, ਨਾਮੀ ਸ਼਼ਖਸੀਅਤਾਂ ਹੋਈਆਂ ਸ਼ਾਮਿਲ
Priyanka Vadra ਦੇ ਪੁੱਤਰ ਦੀ ਮੰਗਣੀ ਕੱਲ੍ਹ! ਜਾਣੋ ਕੌਣ ਹੈ ਪ੍ਰਿਯੰਕਾ ਦੀ ਹੋਣ ਵਾਲੀ ਨੂੰਹ ਅਵੀਵਾ ਬੇਗ?
ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ:ਕੱਟਾਰੁਚੱਕ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























