Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮਰਹੂਮ ਅਜੀਤ ਪਵਾਰ ਦੀ ਪਤਨੀ ਬਣੇਗੀ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ
WPL 2026 : ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
ਸੋਨੇ – ਚਾਂਦੀ ਦੀ ਤੂਫਾਨੀ ਰਫ਼ਤਾਰ ‘ਤੇ ਲੱਗੀ ਬ੍ਰੇਕ! 80 ਹਜ਼ਾਰ ਰੁਪਏ ਤੱਕ ਘਟਿਆ ਰੇਟ
ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
Punjab Police ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ
ਪਹਿਲੀ ਫਰਵਰੀ ਤੋਂ ਬਦਲਣ ਜਾ ਰਹੇ ਹਨ ਇਹ ਵੱਡੇ ਨਿਯਮ
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
‘ਆਪ’ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਭਰਤੀ
ਕਾਂਗਰਸੀ ਆਗੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਦੇਹਾਂਤ
ਦੇਰ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਧਮਾਕੇ ਦੀ ਆਵਾਜ਼ ਦਾ ਅਸਲ ਸੱਚ ਆਇਆ ਸਾਹਮਣੇ, ਪੜ੍ਹੋ ਵੇਰਵਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਾਰਕ ਹਸਪਤਾਲ, Mohali ਵਿਖੇ ਏਆਈ-ਆਧਾਰਿਤ ਇੰਟੀਗ੍ਰੇਟਿਡ ‘ਰੋਬੋ-ਸੂਟ’ ਦਾ ਉਦਘਾਟਨ
PM ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਤੋਂ ਬਾਅਦ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























