Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
U19: ਟੀਮ ਇੰਡੀਆ ਨੇ ਜਿੱਤਿਆ ਮੁਕਾਬਲਾ, ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ ਭਾਰਤ
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ
ਯੁਮਨਮ ਖੇਮਚੰਦ ਸਿੰਘ ਬਣੇ ਮਨੀਪੁਰ ਦੇ ਨਵੇਂ ਮੁੱਖ ਮੰਤਰੀ
ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ
Amritsar ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ TARN TARAN ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ
ਦੁਨੀਆ ਦੇ 100 ਸਭ ਤੋਂ ਸ਼ਕਤੀਸ਼ਾਲੀ ਸਿੱਖਾਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ
Jammu-Kashmir ‘ਚ ਜੈਸ਼ ਦੇ ਦੋ ਅੱਤਵਾਦੀ ਢੇਰ
ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ
ਸੰਸਦ ‘ਚ ਜਦੋਂ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਹੋਏ ਆਹਮੋ-ਸਾਹਮਣੇ ਤਾਂ ਫੇਰ……..
ਕ੍ਰਿਕਟ ਦੇ 73 ਨਿਯਮ ਬਦਲੇ, 1 ਅਕਤੂਬਰ ਤੋਂ ਹੋਣਗੇ ਲਾਗੂ
ਹੋਰ ਖਬਰਾਂ (Punjab) ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























