Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
“ਬਿਨਾਂ ਸ਼ਰਤ ਸਰੈਂਡਰ ਦੇ ਇਲਾਵਾ ਈਰਾਨ ਨਾਲ ਨਹੀਂ ਹੋਵੇਗੀ ਕੋਈ ਡੀਲ” – ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ
ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ
ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਲੈਫਟੀਨੈਂਟ ਗਵਰਨਰ ਨਿਯੁਕਤ
UPSC ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ
ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਬਿਜਲੀ ਦਰਾਂ ‘ਚ ਕੀਤੀ ਕਟੌਤੀ
Rapper Badshah ਦੇ ਨਵੇਂ ਗੀਤ ਨੂੰ ਲੈ ਕੇ ਛਿੜਿਆ ਵਿਵਾਦ; ਪੰਚਕੂਲਾ ’ਚ ਮਾਮਲਾ ਦਰਜ!
Karnataka ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ! 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੋਵੇਗਾ ਬੈਨ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
ਆਈ.ਪੀ.ਐਸ – ਪੀ.ਪੀ.ਐਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ
Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ
ਪੰਜਾਬ ਪੁਲਿਸ ਕਰੇਗੀ ਨਵੀਆਂ ਭਰਤੀਆਂ, 10 ਮਾਰਚ ਤੋਂ ਭਰੇ ਜਾਣਗੇ ਫਾਰਮ
ਅਸਾਮ ਵਿੱਚ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕ੍ਰੈਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























