Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ
ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























