Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
India vs New Zealand : ਫਾਈਨਲ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ
AAP ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
MLA Kulwant Singh ਵੱਲੋਂ 100 ਸਵੈ-ਉਦਮੀ ਔਰਤਾਂ ਨੂੰ ਕੀਤਾ ਗਿਆ ਸਨਮਾਨਿਤ
ਨੇਪਾਲ ‘ਚ ਵੱਡਾ ਉਲਟਫੇਰ! ਬਾਲੇਨ ਸ਼ਾਹ ਨੇ ਚਾਰ ਵਾਰ ਦੇ ਪ੍ਰਧਾਨ ਮੰਤਰੀ ਓਲੀ ਨੂੰ ਭਾਰੀ ਬਹੁਮਤ ਨਾਲ ਹਰਾਇਆ!
Mohali ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ
ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: HARDEEP SINGH MUNDIAN
Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ PUNJAB ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ
Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ
ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਯੂਕਰੇਨ ਸਰਹੱਦ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਪੁਲਿਸ ਕਾਂਸਟੇਬਲ ਦੀ ਕੁੱਟ-ਕੁੱਟ ਕੇ ਹੱਤਿਆ
ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਵਿਜੀਲੈਂਸ ਨੇ SSP ਦਫ਼ਤਰ ‘ਚ ਤਾਇਨਾਤ ਸੀਨੀਅਰ ਅਸਿਸਟੈਂਟ ਨੂੰ 10,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਈਰਾਨ ਜੰਗ ਦਾ ਪਾਕਿਸਤਾਨ ‘ਤੇ ਵੀ ਦਿਖਣ ਲੱਗਿਆ ਅਸਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
ਈਰਾਨ ‘ਤੇ ਅੱਜ ਰਾਤ ਹੋਵੇਗਾ ਸਭ ਤੋਂ ਵੱਡਾ ਹਮਲਾ: ਅਮਰੀਕਾ
ਫਿਲਮ ਧੁਰੰਧਰ-2 ਦਾ ਟ੍ਰੇਲਰ ਰਿਲੀਜ਼
CM ਮਾਨ ਵੱਲੋਂ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ























