Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ
ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !
INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ
ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼
ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























