Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ
ਮਲੌਦ ਦਾ ਨਾਇਬ ਤਹਿਸੀਲਦਾਰ Suspend
ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ
ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ
Tamil Nadu ਸੁਪਰਸਟਾਰ ਵਿਜੇ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼!
ਬੇਅਦਬੀ ਕਾਨੂੰਨ ਖਿਲਾਫ਼ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ
ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ
ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























