Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ,ਸ਼੍ਰੀਲੰਕਾ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
🛑🏏 Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ
🛑🏏 ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ , ਅਰਸ਼ਦੀਪ ਨੇ ਲਈਆਂ 3 ਵਿਕਟਾਂ
🛑🏏 ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ
🛑🏏 Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ
🇮🇳🏑 ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ
🛑 ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ
🛑 Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ
🇮🇳🏑 Hockey: : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ
🛑 ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ
🛑 US Open : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ
🛑 ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’
🛑 WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
🛑 ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ
🛑 ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ
🛑 ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ
🔗 International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ
🔗 National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ
🔗 USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ
🔗 Weather Update: ਸੂਬੇ ‘ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਮੀਂਹ
🔗 Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ
🔗 National: BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi
🔗 Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ
🔗 BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ
🔗 Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ
🔗 Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ
🔗 International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ























