• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 months ago
‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

9 minutes ago
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

13 minutes ago
ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

18 minutes ago
ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

40 minutes ago
ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

48 minutes ago
ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

3 hours ago
Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

3 hours ago
IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

4 hours ago
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

4 hours ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

6 hours ago
Hindi News
English News
Saturday, October 24, 2026
No Result
View All Result
17 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

July 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….

🛑 ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

🛑 ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

🛑 ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

🛑 SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

🛑 ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

🛑 ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

🛑 ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

🛑 ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

🛑 ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ

🛑 ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

🛑 INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

🔗 Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾ-ਚੜ੍ਹਾ ਜਾਰੀ, ਜਾਣੋ ਅੱਜ ਦੀਆਂ ਕੀਮਤਾਂ

🔗 National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ ‘ਤੇ ਰੋਕ ਲਗਾਉਣ ਤੋਂ ਇਨਕਾਰ

🔗 Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

🔗 England ‘ਚ ਪੰਜਾਬੀ ਕੁੜੀ ਦਾ ਬੇਰਹਿਮੀ ਨਾਲ ਕਤਲ

🔗 ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ ! – ਸਰਕਾਰ ਨੇ ਮੁੜ ਕੀਤਾ ਸਪੱਸ਼ਟ

🔗 ਪੰਜਾਬ ‘ਚ ਹਾਈਵੇਅ ਸਫ਼ਰ ਹੋਇਆ ਮਹਿੰਗਾ, ਅੱਠ ਟੋਲ ਪਲਾਜ਼ਿਆਂ ਦੇ ਰੇਟ ਵਧੇ

🔗 FIFA World Cup: ਦੂਜੇ ਸੈਮੀਫਾਈਨਲ ‘ਚ ਅਰਜਨਟੀਨਾ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

🔗 Punjab Weather: ਰਾਹਤ ਵਾਲੀ ਖ਼ਬਰ ! ਆਉਣ ਵਾਲੇ ਦਿਨਾਂ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ

🔗 PM Modi 17 ਜੁਲਾਈ ਨੂੰ ਆ ਰਹੇ ਪੰਜਾਬ, ਸੂਬੇ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

🔗 Punjab: ਬੱਚਿਆਂ ਸਮੇਤ ਕੀਟਨਾਸ਼ਕ ਪੀਣ ਦਾ ਮਾਮਲਾ: ਮਾਂ ਅਤੇ ਇੱਕ ਹੋਰ ਧੀ ਦੀ ਵੀ ਇਲਾਜ ਦੌਰਾਨ ਮੌਤ

🔗 Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

🔗 FIFA World Cup Semifinal: ਸਪੇਨ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ

🔗 National: ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ: ਪੜ੍ਹੋ ਕਿਹੜੀਆਂ ਚੀਜ਼ਾਂ ਦੀਆਂ ਕੀਮਤਾਂ ‘ਚ ਆਏਗੀ ਕਮੀ

🔗 Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ

🔗 Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

🔗 IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

✅ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

✅ ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

✅ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

✅ ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ (SAA) ਸਥਾਪਿਤ: ਡਾ. ਬਲਜੀਤ ਕੌਰ

✅ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ : ਡਾ. ਬਲਬੀਰ ਸਿੰਘ

✅ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

✅ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

Tags: ‘Jana Nayagan’Breaking news in PunjabienglandFifa World CupGold Silver PriceHARYANAIND vs ENGLatest News In PunjabiMANSAMansa NewsPM modiPUNJABpunjab newsPunjab news in PunjabiSIRtop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

by Ankit
October 24, 2026
0

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ ਪੁਲਿਸ ਟੀਮਾਂ ਨੇ 175 ਵਿਅਕਤੀਆਂ...

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 24, 2026
0

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ...

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
October 24, 2026
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

by Jaspreet Kaur
October 24, 2026
0

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ - 25 - ਗਜ਼ਟਿਡ ਅਧਿਕਾਰੀਆਂ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

by Ankit
October 24, 2026
0

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ ਪੁਲਿਸ ਟੀਮਾਂ ਨੇ 175 ਵਿਅਕਤੀਆਂ...

Most Popular

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 