ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ
🛑🏑 Women’s Asian Champions Trophy : ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ
🛑 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼
🛑 MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ
🛑 ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ‘ਚ ਸ਼ਾਮਲ
🛑 ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ
🛑 ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ
🛑 ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ
🛑 NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ
🛑 ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ
🛑 ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ
🛑 ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ
🛑 ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ
🛑 ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ
🛑 ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ
👉 Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼
👉 National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
👉 Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ
👉 Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ
👉 Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ
👉 Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
👉 Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ
👉 Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਨੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ























