Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ
🛑 ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼
🛑 ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ
🛑 ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ
🛑 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ
🛑 ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ
🛑 ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ
🛑 Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
🛑 734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ
🛑 ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ
🛑 ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ
🛑 ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼
🔗 Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’
🔗 Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ
🔗 Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ
🔗 Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ
🔗 National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ
🔗 Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ
🔗 International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ
🔗 Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !
🔗 National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ
✅ ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ
✅ ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ























