• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

58 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

9 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

9 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

11 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

13 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

13 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

13 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

13 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

13 hours ago
Hindi News
English News
Saturday, September 12, 2026
No Result
View All Result
27 °c
Chandigarh
28 ° Sun
29 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

July 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਭਾਰਤ ਅਤੇ ਚੀਨ ਤਿੰਨ ਨਿਰਧਾਰਤ ਬਿੰਦੂਆਂ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਨੂੰ ਅੱਗੇ ਵਧਾ ਰਹੇ ਹਨ : MEA

🛑 ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ

🛑 ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

🛑 ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

🛑 ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

🛑 ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

🛑 ਹਾਰਰ ਥ੍ਰਿਲਰ ਫਿਲਮ ‘418 The Film’ ਦੇ ਨਿਰਮਾਤਾਵਾਂ ਨੇ ਫਿਲਮ ਦੀ ਰਿਲੀਜ਼ ਨੂੰ ਕੀਤਾ ਮੁਲਤਵੀ

🛑 ਸੂਬੇ ਵਿੱਚ ਬੱਚੇ ‘ਤੇ ਹਮਲੇ ਤੋਂ ਬਾਅਦ ਅਵਾਰਾ ਕੁੱਤਿਆਂ ਦਾ ਟੀਕਾਕਰਨ ਮੁਹਿੰਮ ਤੇਜ਼

🛑 ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ ‘ਤੇ ਕੀਤੀ ਚਰਚਾ

🛑 ਕਾਂਗੋ ਵਿੱਚ ਪੁਸ਼ਟੀ ਕੀਤੇ ਗਏ ਈਬੋਲਾ ਦੇ ਕੇਸ 3200 ਤੋਂ ਪਾਰ ; ਬਿਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ

🛑 ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

🛑 ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

🛑 ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

🛑 ਜਾਪਾਨ ਵਿੱਚ ਆਇਆ 7.1 ਤੀਬਰਤਾ ਦਾ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

🛑 ਸੋਨਮ ਅਤੇ ਹਿਮਾਂਸ਼ੂ ਨੇ ਹਾਂਗਜ਼ੂ ਵਿੱਚ ISSF ਵਿਸ਼ਵ ਕੱਪ ਵਿੱਚ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ

🔗ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

🔗 Supreme Court ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

🔗 Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

🔗 Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

🔗 PM Modi ਵੀਡੀਓ ਬੈਨ ਮਾਮਲਾ: ਫੇਸਬੁੱਕ ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

🔗 Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

🔗 National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

🔗 Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

🔗 Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

🔗 Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

🔗 Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

🔗 Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

🔗 National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

🔗 ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

🔗 National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

🔗 National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

🔗 Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

🔗 Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

🔗 Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

✅ ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ

✅ ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

✅ ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

📝 ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼.

✅ ‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

Tags: BIG BREAKINGCJPCockroach Janata PartyCommonwealth GameshimachalKJQLatest News In PunjabiMANSAMansa NewsParliament Monsoon SessionPM modipunjab newsPunjab news in PunjabiPunjab UniversityPunjab WeatherSupreme Courttop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 12-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 12-09-2026 |...

Most Popular

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

by Navjot
4 weeks ago
0

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ ਵਿਕਟੋਰੀਆ, 17 ਅਗਸਤ (ਵਿਸ਼ਵ ਵਾਰਤਾ) ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 