• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

8 minutes ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

2 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

2 hours ago
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

3 hours ago
ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

3 hours ago
ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

13 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 🏏ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ; ICC ਵੱਲੋਂ ਤਰੀਕਾਂ ਤੇ ਵੈਨਿਊ ਦਾ ਐਲਾਨ ; ਭਿੜਨਗੀਆਂ ਚੋਟੀ ਦੀਆਂ ਛੇ ਟੀਮਾਂ

🛑 ‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

🛑 Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

🛑 ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ ; ਅਸਮਾਨੀ ਸਰਹੱਦਾਂ ਤੋਂ ਅਯੁੱਧਿਆ ਤੱਕ: ਰਾਮ ਮੰਦਰ ਟਰੱਸਟ ਨੇ ਕਿਉਂ ਚੁਣਿਆ ਏਅਰ ਮਾਰਸ਼ਲ ਜੀਤੇਂਦਰ ਮਿਸ਼ਰਾ ?

🛑 ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

🛑 ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

🛑 ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

🛑 ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

🛑 ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

🛑 ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

🛑 Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

🛑 ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

🛑 ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

🔗 International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

🔗 International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

🔗 Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

🔗 Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

🔗 Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

🔗 Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

🔗 National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

🔗 Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

🔗 Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

🔗 Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

🔗 Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

🔗 Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

🔗 Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

🔗 DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

✅ ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

Tags: ENTERTAINMENTINTERNATIONALLatestNewsInPunjabiMANSAMansanewsNepal flash floodspunjabnewsPunjabnewsinPunjabiSher-e-Punjab T20topheadlinesinPunjabiweather updateWomen’s Champions Trophy
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
November 6, 2026
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

Most Popular

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਐੱਸ.ਆਈ.ਆਰ. ਪ੍ਰਕਿਰਿਆ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 