• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 weeks ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

16 minutes ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

22 minutes ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

29 minutes ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

36 minutes ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

43 minutes ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

10 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

11 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

11 hours ago
Hindi News
English News
Wednesday, September 30, 2026
No Result
View All Result
24 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

🛑 INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

🛑 ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

🛑 ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

🛑 ਅਜੇ ਦੇਵਗਨ ਸਟਾਰਰ ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

🛑 ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 ; 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

🛑 ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

🛑 ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ, ਮੈਨੇਜਿੰਗ ਐਡੀਟਰ ਗੁਰਪੁਨੀਤ ਸਿੰਘ ਸਿੱਧੂ ਤੇ ਵਿਸ਼ਵ ਵਾਰਤਾ ਸਟਾਫ ਵੱਲੋਂ ਦੁੱਖ ਦਾ ਪ੍ਰਗਟਾਵਾ

🛑 Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

🛑 1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

🛑 ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

🛑 ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ

🛑 ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

🛑 ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

🛑 US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

🛑 ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ

🔗 Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

🔗 Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

🔗 Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

🔗 Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ

🔗 Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

🔗 Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

🔗 Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

🔗 Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

🔗 Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

🔗 Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

🔗 Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

🔗 Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

🔗 Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

🔗 Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

🔗 Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

🔗 Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

✅ ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

💥 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

Tags: DelhiExercise Samudra LaksamanaLatestNewsInPunjabiMansa CanadaMansanewsPunjab SportspunjabnewsPunjabnewsinPunjabitopheadlinesinPunjabiWomen's Asia Cup
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
September 30, 2026
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
September 30, 2026
0

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ 3 ਮੈਚਾਂ ਦੀ ਵਨਡੇ ਸੀਰੀਜ਼ 'ਚ 1-0 ਨਾਲ ਅੱਗੇ ਨਵੀਂ ਦਿੱਲੀ,...

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

by Ranjit Singh
September 30, 2026
0

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ ਜੰਮੂ-ਕਸ਼ਮੀਰ, 30 ਸਤੰਬਰ, 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਬਡਗਾਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

by Ranjit Singh
2 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ - ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਨਗੇ ਅਤੇ ਸਮੱਸਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 