Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
T20 World Cup: ਦੱਖਣੀ ਅਫਰੀਕਾ-ਅਫਗਾਨਿਸਤਾਨ ਮੈਚ ਹੋਇਆ ਟਾਈ
T20 World Cup: ਆਸਟ੍ਰੇਲੀਆ ਨੇ ਆਇਰਲੈਂਡ ਖਿਲਾਫ ਜਿੱਤਿਆ ਟਾਸ
ਭਲਕੇ ਬੰਦ ਰਹਿਣਗੇ ਬੈਂਕ! ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ
ਪਿਓ ਨੇ ਆਪਣੇ 6 ਸਾਲ ਦੇ ਪੁੱਤ ਦਾ ਕੀਤਾ ਕਤਲ, ਪੜ੍ਹੋ ਵੇਰਵਾ
ਭਾਰਤ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਹਸਪਤਾਲ ’ਚ ਦਾਖਲ
ਕੇਂਦਰੀ ਗ੍ਰਹਿ ਮੰਤਰਾਲੇ ਨੇ ਵੰਦੇ ਮਾਤਰਮ ਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















