Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਬ੍ਰਿਟੇਨ ਦੇ ਰੱਖਿਆ ਮੰਤਰੀ ਜੌਨ ਹੀਲੀ ਨੇ ਦਿੱਤਾ ਅਸਤੀਫ਼ਾ
ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!
ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST
ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ
ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ
ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ
ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!
ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ
Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ























