Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ
-
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
-
“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..” PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ
-
Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
-
Pathankot ਝਾੜੀਆਂ ‘ਚੋਂ ਮਿਲੀ ਅੰਮ੍ਰਿਤਸਰ ਦੇ ਵਿਅਕਤੀ ਦੀ ਲਾਸ਼; ਇਲਾਕੇ ਵਿੱਚ ਫੈਲੀ ਦਹਿਸ਼ਤ
-
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
-
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ
-
Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ
-
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ
-
1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G
-
ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ
-
‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ
-
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
-
MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼
-
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
-
ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!
-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ























