Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ
ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ
ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ
ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























