Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ
ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ
‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼
ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ
ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼
22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ






















