Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 9ਫਰਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਮਨਕੀਰਤ ਔਲਖ ਦਾ ਨਵਾਂ ਗੀਤ ‘ਅਸਲਾ’ ਵਿਵਾਦਾਂ ’ਚ
🛑 ਬਰਡ ਫਲੂ ਅਲਰਟ ਤੋਂ ਬਾਅਦ ਸੂਬੇ ਦੇ ਪੋਲਟਰੀ ਫਾਰਮਾਂ ਨੇ ਜੈਵਿਕ ਸੁਰੱਖਿਆ ਅਤੇ ਸੈਨੀਟੇਸ਼ਨ ਉਪਾਵਾਂ ਨੂੰ ਕੀਤਾ ਮਜ਼ਬੂਤ
🛑🏏 T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਦੂਜਾ ਮੈਚ ਓਮਾਨ ਅਤੇ ਜ਼ਿੰਬਾਬਵੇ ਵਿਚਾਲੇ
🛑 NSA ਅਜੀਤ ਡੋਵਾਲ ਨੇ ਕੈਨੇਡਾ ਨਾਲ ਦੁਵੱਲੇ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕੀਤੀ ਉੱਚ ਪੱਧਰੀ ਮੀਟਿੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























