ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
🛑 ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
🛑 ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ
🛑 ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ
🛑 ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ
🛑 ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ
🛑 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ
🛑 ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ
🛑 ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ
🛑 ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ
🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ























