Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ
Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ
ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























