Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੈਲਬੌਰਨ ਨੂੰ ਦੁਨੀਆ ਦਾ ਸਭ ਤੋਂ ਵਧੀਆ ਸ਼ਹਿਰ ਐਲਾਨਿਆ
ਹਫਤੇ ਦੇ ਆਖਰੀ ਦਿਨ ਵੀ ਸਟਾਕ ਮਾਰਕੀਟ ਹੋਈ ਕਰੈਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ
Haryana ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ
ਨਗਰ ਨਿਗਮ ਦੇ ਸੇਵਾਮੁਕਤ ਸੁਪਰਡੈਂਟ ਨੇ ਆਪਣੇ ਘਰ ਨੂੰ ਲਾਈ ਅੱਗ, ਫੇਰ ਅੱਗ ‘ਚ ਮਾਰੀ ਛਾਲ
ਦੁਬਈ ਲਈ ਇਸ ਏਅਰਲਾਈਨ ਨੇ ਆਪਣੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ !
ਖਾੜੀ ਦੇਸ਼ ਦੀ ਜੰਗ ਦਾ ਪੰਜਾਬ ਤੇ ਵੀ ਪਿਆ ਅਸਰ: ਸਿਲੰਡਰਾਂ ਲਈ ਲੋਕ ਕਰ ਰਹੇ ਮਾਰਾ-ਮਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
















