Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ
ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ
ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਰੂਸ ਨੇ ਈਰਾਨ ਦੇ ਯੂਰੇਨੀਅਮ ਨੂੰ ਆਪਣੇ ਕੋਲ ਸੰਭਾਲਣ ਦੀ ਕੀਤੀ ਪੇਸ਼ਕਸ਼
ਅਮਰੀਕੀ ਨਾਕਾਬੰਦੀ ਦੇ ਵਿਚਕਾਰ ਚੀਨੀ ਟੈਂਕਰ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ
ਵ੍ਰਿੰਦਾਵਨ ਕਿਸ਼ਤੀ ਹਾਦਸਾ: ਇੰਸਟਾਗ੍ਰਾਮ ਰੀਲ ਕਾਰਨ ਬਚੀ ਔਰਤ ਦੀ ਜਾਨ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ























