Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World Cup: ਇੰਗਲੈਂਡ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ
ਅਦਾਕਾਰਾ ਹਿਮਾਂਸੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Chhattisgarh ‘ਚ 3 ਸੀਆਰਪੀਐਫ ਜਵਾਨਾਂ ਸਮੇਤ 4 ਲੋਕਾਂ ਦੀ ਮੌਤ
ਪਰਿਵਾਰ ਸਮੇਤ ਖੁਦ ਨੂੰ ਵੀ ਗੋਲੀ ਮਾਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ
ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























