Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
BJP ਦੀ ਬਦਲਾਅ ਰੈਲੀ : ਕੇਸਰੀ ਦਸਤਾਰ ਸਜਾ ਮੋਗਾ ਰੈਲੀ ’ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ
1 ਅਪ੍ਰੈਲ ਤੋਂ ਹੋਰ ਮਹਿੰਗੇ ਹੋ ਜਾਣਗੇ FASTag ਸਾਲਾਨਾ ਪਾਸ, ਪੜ੍ਹੋ ਵੇਰਵਾ
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, AK-47, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਗ੍ਰਿਫਤਾਰ
ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ‘ਚ ਚੂਕ: ਹੈਲੀਪੈਡ ਵਾਲੀ ਥਾਂ ‘ਤੇ ਜਾ ਵੜਿਆ ਸਾਨ੍ਹ
ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ NSA ਹਟਾਇਆ
ਹਮਾਸ ਨੇ ਈਰਾਨ ਨੂੰ ਗੁਆਂਢੀ ਦੇਸ਼ਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ
ਜਲੰਧਰ ਹਾਈਟਸ ‘ਚ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਸਾਊਦੀ ਅਰਬ ਵਿੱਚ ਪੰਜ ਅਮਰੀਕੀ ਜਹਾਜ਼ ਤਬਾਹ: ਜੰਗ ‘ਚ ਹੁਣ ਤੱਕ 11 ਅਮਰੀਕੀ ਸੈਨਿਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























