Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ
Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ
ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ
Punjab ਦੇ ਇਸ ਜ਼ਿਲ੍ਹੇ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ
CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ
80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ
India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ























